ਅੰਮ੍ਰਿਤਸਰ ਤੋਂ ਚੱਲੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਪਲੇਠੀ ਰੇਲ ਗੱਡੀ ।
ਪੰਜਾਬ ਉਜਾਲਾ ਨਿਊਜ਼ ਅੰਮ੍ਰਿਤਸਰ ਤੋਂ ਚੱਲੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਪਲੇਠੀ ਰੇਲ ਗੱਡੀ । ਯਾਤਰਾ ਉਤੇ ਜਾਣ ਵਾਲੇ ਯਾਤਰੀ ਦਾ ਸਾਰਾ ਖਰਚਾ ਕਰੇਗੀ ਪੰਜਾਬ ਸਰਕਾਰ : ਈਟੀਓ ਅੰਮ੍ਰਿਤਸਰ (ਰਾਹੁਲ ਕਸ਼ਯਪ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ 27 [...]
