ਸਪਰੇਟਾ ਦੁੱਧ ਵਿਚ ਤੇਲ ਮਿਲਾ ਕੇ ਬਣਾਇਆ 337 ਕਿਲੋਗ੍ਰਾਮ ਖੋਆ ਬਰਾਮਦ,2 ਘਰਾਂ ਵਿਚ ਨਕਲੀ ਖੋਆ ਬਨਾਉਣ ਵਾਲੇ ਕੀਤੇ ਕਾਬੂ ।
ਪੰਜਾਬ ਉਜਾਲਾ ਨਿਊਜ਼ ਸਪਰੇਟਾ ਦੁੱਧ ਵਿਚ ਤੇਲ ਮਿਲਾ ਕੇ ਬਣਾਇਆ 337 ਕਿਲੋਗ੍ਰਾਮ ਖੋਆ ਬਰਾਮਦ,2 ਘਰਾਂ ਵਿਚ ਨਕਲੀ ਖੋਆ ਬਨਾਉਣ ਵਾਲੇ ਕੀਤੇ ਕਾਬੂ । ਅੰਮ੍ਰਿਤਸਰ :(ਰਾਹੁਲ ਕਸ਼ਯਪ) ਤਿਉਹਾਰਾਂ ਦੇ ਦਿਨਾਂ ਵਿਚ ਮਿਠਾਈ ਦੀ ਮੰਗ ਵੱਧ ਜਾਣ ਕਾਰਨ ਇਸ ਵਿਚ ਨਕਲੀ ਦੁੱਧ ਤੇ ਖੋਏ ਦੀ ਹੁੰਦੀ ਵਰਤੋਂ ਨੂੰ ਸਖਤੀ ਨਾਲ ਰੋਕਣ ਦੀਆਂ [...]
