ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ ਵਾਲੀਆ 03 ਚੈਨ ਸਨੇਚਰ ਔਰਤਾ ਨੂੰ ਗ੍ਰਿਫਤਾਰ ਕਰਕੇ ਕੀਤੀ ਸਫਲਤਾ ਹਾਸਿਲ ।
ਪੰਜਾਬ ਉਜਾਲਾ ਨਿਊਜ਼ ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ ਵਾਲੀਆ 03 ਚੈਨ ਸਨੇਚਰ ਔਰਤਾ ਨੂੰ ਗ੍ਰਿਫਤਾਰ ਕਰਕੇ ਕੀਤੀ ਸਫਲਤਾ ਹਾਸਿਲ । ਜਲੰਧਰ ਦਿਹਾਤੀ ਸਿਟੀ ਨਕੋਦਰ (ਰਾਹੁਲ ਕਸ਼ਯਪ)ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ/ਨਸ਼ਾ ਤਸਕਰਾਂ ਦੇ [...]
