ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਕਰੇਗੀ ਟਰਾਂਸਪੋਰਟ ਮੰਤਰੀ ਦੀ ਕੋਠੀ ਦਾ ਘਿਰਾਓ, ਕਿਹਾ- ਨਹੀਂ ਕੀਤਾ ਜਾ ਰਿਹਾ ਪੱਕਾ
ਪੰਜਾਬ ਉਜਾਲਾ ਨਿਊਜ਼ ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਕਰੇਗੀ ਟਰਾਂਸਪੋਰਟ ਮੰਤਰੀ ਦੀ ਕੋਠੀ ਦਾ ਘਿਰਾਓ, ਕਿਹਾ- ਨਹੀਂ ਕੀਤਾ ਜਾ ਰਿਹਾ ਪੱਕਾ ਜਲੰਧਰ(ਰਾਹੁਲ ਕਸ਼ਯਪ)ਜਲੰਧਰ ਵਿੱਚ ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਨੇ ਸੂਬਾ ਸਰਕਾਰ ਖ਼ਿਲਾਫ਼ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਤੇ ਆਪਣੀਆਂ ਸਮੱਸਿਆਵਾਂ [...]
