ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਬੜਾ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਪਾਸੋਂ 85 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕੀਤਾ ਗ੍ਰਿਫਤਾਰ।
ਪੰਜਾਬ ਉਜਾਲਾ ਨਿਊਜ਼ ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਬੜਾ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਪਾਸੋਂ 85 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕੀਤਾ ਗ੍ਰਿਫਤਾਰ। ਜਲੰਧਰ ਦਿਹਾਤੀ ਲਾਬੜਾ (ਰਾਹੁਲ ਕਸ਼ਯਪ)ਸ਼੍ਰੀ ਮੁਖਵਿੰਦਰ ਸਿੰਘ ਭੁੱਲਰ,ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ [...]
