ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ ।
ਪੰਜਾਬ ਉਜਾਲਾ ਨਿਊਜ਼ ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ । ਹੁਸ਼ਿਆਰਪੁਰ 5 ਜੁਲਾਈ (ਰਾਹੁਲ ਕਸ਼ਯਪ) ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ [...]
