ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ
PUNJAB UJALA NEWS : ਸ਼ੇਰਪੁਰ-ਬਰਨਾਲਾ ਰੋਡ ‘ਤੇ ਖੇੜੀ ਕਲਾ ਅਤੇ ਸ਼ੇਰਪੁਰ ਵਿਚਕਾਰ ਇੱਕ ਸਵਿਫਟ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ਵਿੱਚ ਇੱਕ ਆਦਮੀ ਅਤੇ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਇੱਕ ਔਰਤ ਗੰਭੀਰ ਜ਼ਖਮੀ ਹੋ ਗਈ। ਜਾਣਕਾਰੀ ਦਿੰਦੇ ਹੋਏ ਸ਼ੇਰਪੁਰ ਥਾਣਾ ਮੁੱਖ ਅਫ਼ਸਰ ਬਲੌਰ ਸਿੰਘ ਨੇ ਦੱਸਿਆ ਕਿ ਜਸਵਿੰਦਰ [...]
