ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਕੀਤਾ ਭਾਜਪਾ ਦੇ ਝੂਠ ਦਾ ਪਰਦਾਫਾਸ਼ : ਹਰਜੋਤ ਸਿੰਘ ਬੈਂਸ
Punjab ujala news : ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਅੱਜ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ [...]
