ਪੰਜਾਬ ਸਰਕਾਰ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ
Punjab ujala news : ਦੁੱਨੇਵਾਲਾ, ਭਗਵਾਨਗੜ੍ਹ ਤੇ ਸ਼ੇਰਗੜ੍ਹ ਦੇ ਕਿਸਾਨਾਂ ਦੀ ਜ਼ਮੀਨ ਉੱਤੇ ਭਾਰਤ ਮਾਲ਼ਾ ਹਾਈਵੇ ਸੜਕ ਦੀ ਠੇਕੇਦਾਰ ਕਾਰਪੋਰੇਟ ਕੰਪਨੀ ਵੱਲੋਂ ਬਿਨਾਂ ਅਦਾਇਗੀ ਪੁਲਸੀ ਧੱਕੇਸ਼ਾਹੀ ਨਾਲ ਕਬਜਾ ਕਰਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ ‘ਤੇ ਪੁਲਸੀ ਡਾਂਗਾਂ, ਅੱਥਰੂ ਗੈਸ ਗੋਲਿਆਂ ਤੇ ਬਰਫੀਲੇ ਪਾਣੀ ਦੀਆਂ ਬੁਛਾੜਾਂ ਸਿਦਕਦਿਲੀ ਨਾਲ਼ ਝੱਲਦਿਆਂ [...]
