ਮਾਨ ਸਰਕਾਰ ਨੇ ਸਵੇਰੇ-ਸਵੇਰੇ ਪੰਜਾਬੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ
Punjab ujala news : ਪੰਜਾਬ ‘ਚ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਹੋ ਗਈ ਹੈ। ਸਰਕਾਰ ਨੇ ਹੁਣ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਜ਼ਮੀਨ ਦੀ ਖਰੀਦ-ਵੇਚ ‘ਤੇ NOC ਦੀ ਲੋੜ ਨਹੀਂ ਹੋਵੇਗੀ।ਪੰਜਾਬ ‘ਚ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਹੋ ਗਈ ਹੈ। ਦੱਸ ਦਈਏ ਕਿ 6 ਫਰਵਰੀ [...]
