CM ਨੇ ਸ਼ਹੀਦ ਹੋਮਗਾਰਡ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ
Punjab ujala news : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ [...]
