35 ਕਰੋੜ ਦੀ ਲਾਗਤ ਨਾਲ ਜਲੰਧਰ ਦੇ ਸਿਵਲ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਮਿਲੇਗਾ ਹੁਲਾਰਾ : ਡੀ.ਸੀ. ਵਿਸ਼ੇਸ਼ ਸਾਰੰਗਲ
ਪੰਜਾਬ ਉਜਾਲਾ ਨਿਊਜ਼
35 ਕਰੋੜ ਦੀ ਲਾਗਤ ਨਾਲ ਜਲੰਧਰ ਦੇ ਸਿਵਲ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਮਿਲੇਗਾ ਹੁਲਾਰਾ : ਡੀ.ਸੀ. ਵਿਸ਼ੇਸ਼ ਸਾਰੰਗਲ
ਨਵੇਂ ਹੋਸਟਲ ਬਲਾਕ, ਏਅਰ ਕੰਡੀਸ਼ਨਿੰਗ ਸਿਸਟਮ, ਹਾਈ-ਟੈਕ ਮਸ਼ੀਨਰੀ, ਨਵੀਆਂ ਲਿਫਟਾਂ, ਬਹੁ-ਪੱਧਰੀ ਕਾਰ ਪਾਰਕਿੰਗ ਅਤੇ ਮਾਡਿਊਲਰ ਆਪਰੇਸ਼ਨ ਥੀਏਟਰ ਵਰਗੀਆਂ ਸਹੂਲਤਾਂ ਨਾਲ ਲੈਸ ਹੋਵੇਗਾ ਹਸਪਤਾਲ
ਕਿਹਾ, ਇਹ ਕਦਮ ਸ਼ਹਿਰ ਦੇ ਲੋਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਾਰਥਕ ਹੋਵੇਗਾ |