Search for:
  • Home/
  • Uncategorized/
  • ਥਾਣਾ ਸਦਰ ਨਕੋਦਰ ਦੀ ਪੁਲਿਸ ਵਲੋਂ ਵਿਚ 01 ਪੀ.ੳ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ।

ਥਾਣਾ ਸਦਰ ਨਕੋਦਰ ਦੀ ਪੁਲਿਸ ਵਲੋਂ ਵਿਚ 01 ਪੀ.ੳ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ।

ਪੰਜਾਬ ਉਜਾਲਾ ਨਿਊਜ਼

ਥਾਣਾ ਸਦਰ ਨਕੋਦਰ ਦੀ ਪੁਲਿਸ ਵਲੋਂ ਵਿਚ 01 ਪੀ.ੳ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ।

ਨਕੋਦਰ ਜਲੰਧਰ ਦਿਹਾਤੀ (ਰਾਹੁਲ ਕਸ਼ਯਪ)ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਨਸ਼ਾ ਤਸਕਰਾਂ ਲੁੱਟਾ ਖੋਹਾ ਕਰਨ ਵਾਲਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐੱਸ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ਼੍ਰੀ ਸੁਖਪਾਲ ਸਿੰਘ ਉਪ-ਪੁਲਿਸ ਕਪਤਾਨ ਸਬ-ਡਵੀਜਨ ਨਕੋਦਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਗੁਰਿੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਨਕੋਦਰ ਦੀ ਪੁਲਿਸ ਮੁਕੱਦਮਾ ਵਿੱਚ ਲੋੜੀਂਦਾ )। ਪੀ.ਓ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਗਈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਖਪਾਲ ਸਿੰਘ ਉਪ-ਪੁਲਿਸ ਕਪਤਾਨ, ਸਬ- ਡਵੀਜਨ ਨਕੋਦਰ ਜੀ ਨੇ ਦੱਸਿਆ ਕਿ ਦੋਸ਼ੀ ਨਰਿੰਦਰ ਪੁੱਤਰ ਮੋਹਣ ਲਾਲ ਵਾਸੀ ਪਿੰਡ ਸ਼ੰਕਰ ਥਾਣਾ ਸਦਰ ਨਕੋਦਰ ਜਿਲ੍ਹਾ ਜਲੰਧਰ ਨੂੰ ਮੁਕੱਦਮਾ ਨੰਬਰ 105 ਮਿਤੀ 26-04-2018 ਅ/ਧ 22-61-85 NDPS Act ਥਾਣਾ ਸਦਰ ਨਕੋਦਰ ਵਿੱਚ ਅਦਾਲਤ ਸ੍ਰੀਮਤੀ ਰਾਣਾ ਕੰਵਰਦੀਪ ਕੌਰ ਚਾਹਲ ASI ਸਾਹਿਬ ਜਲੰਧਰ ਵਲੋਂ ਮਿਤੀ 23-03-2023 ਨੂੰ ਪੀ.ਓ 299 CrPC ਤਹਿਤ ਘੋਸ਼ਿਤ ਕੀਤਾ ਗਿਆ ਸੀ। ਦੋਸ਼ੀ ਨਰਿੰਦਰ ਨੂੰ ਮਿਤੀ 04-09-2023 ਨੂੰ 51 ਲਵਲੀਨ ਕੁਮਾਰ, ਇੰਚਾਰਜ ਚੌਂਕੀ ਸ਼ੰਕਰ ਵਲੋਂ ਸਮੇਤ ਪੁਲਿਸ ਪਾਰਟੀ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ।