Search for:
  • Home/
  • Uncategorized/
  • ਕਪੂਰਥਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ

ਕਪੂਰਥਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ

ਪੰਜਾਬ ਉਜਾਲਾ ਨਿਊਜ਼

ਕਪੂਰਥਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਐੱਨ.ਡੀ.ਪੀ.ਐੱਸ ਐਕਟ ਕੇਸ ਵਿੱਚ ਨਾਮਜ਼ਦ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ‘ਚੋਂ 16.50 ਲੱਖ ਰੁਪਏ ਬਰਾਮਦ ਕੀਤੇ ਹਨ।