ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 200 ਗ੍ਰਾਮ ਹੈਰੋਇਨ ਤੋਂ 2 ਲੱਖ 80 ਹਜਾਰ ਰੁਪਏ ਡਰੱਗ ਮਨੀ ਅਤੇ 210 ਨਸ਼ੀਲੀਆ ਗੋਲੀਆ ਸਮੇਤ ਇੱਕ ਨਸ਼ਾ ਤਸਕਰ ਔਰਤ ਸਮੇਤ 02 ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕਰਨ ਵਿੱਚ ਕੀਤੀ ਵੱਡੀ ਸਫਲਤਾ ਹਾਸਿਲ
ਪੰਜਾਬ ਉਜਾਲਾ ਨਿਊਜ਼
ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 200 ਗ੍ਰਾਮ ਹੈਰੋਇਨ ਤੋਂ 2 ਲੱਖ 80 ਹਜਾਰ ਰੁਪਏ ਡਰੱਗ ਮਨੀ ਅਤੇ 210 ਨਸ਼ੀਲੀਆ ਗੋਲੀਆ ਸਮੇਤ ਇੱਕ ਨਸ਼ਾ ਤਸਕਰ ਔਰਤ ਸਮੇਤ 02 ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕਰਨ ਵਿੱਚ ਕੀਤੀ ਵੱਡੀ ਸਫਲਤਾ ਹਾਸਿਲ
ਜਲੰਧਰ :(ਰਾਹੁਲ ਕਸ਼ਯਪ) ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ, ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਨਰਿੰਦਰ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਜਤਿੰਦਰ ਕੁਮਾਰ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਅਗਵਾਈ ਹੇਠ ਐਸ.ਆਈ. ਗੁਰਨਾਮ ਸਿੰਘ ਦੀ ਪੁਲਿਸ ਪਾਰਟੀ ਵੱਲੋ 200 ਗ੍ਰਾਮ ਹੈਰੋਇਨ ਤੇ (1 ਲੱਖ 80 ਹਜਾਰ ਰੁਪਏ ਡਰੰਗ ਮਨੀ ਬ੍ਰਾਮਦ ਕਰਕੇ 12 ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਤੇ ASI ਜਸਪਾਲ ਸਿੰਘ ਦੀ ਪੁਲਿਸ ਪਾਰਟੀ ਵੱਲੋ 21 ਨਸੀਲੀਆ ਗੋਲੀਆਂ ਬ੍ਰਾਮਦ ਕਰਕੇ । ਨਸ਼ਾ ਤਸਕਰ ਔਰਤ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਨਰਿੰਦਰ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ਗੁਰਨਾਮ ਸਿੰਘ ਦੀ ਪੁਲਿਸ ਪਾਰਟੀ ਵੱਲੋ ਇਸਮਾਈਲ ਦੂਰ ਪੁਲੀ ਮਹਿਤਪੁਰ ਤੋਂ ()) ਨਸ਼ਾ ਸਮੱਗਲਰ ਗੁਰਚਰਨ ਸਿੰਘ ਉਰਫ ਰਾਜੂ ਪੁੱਤਰ ਹੁਸ਼ਿਆਰ ਸਿੰਘ ਵਾਸੀ ਰਾਏਪੁਰ ਅਰਾਈਆਂ ਥਾਣਾ ਮਹਿਤਪੁਰ ਪਾਸੋ ਅਲਟੋ ਕਾਰ ਨੰਬਰੀ ਪੀ.ਬੀ. 33 ਈ 301 ਦੇ ਫ਼ੈਸ ਬੋਰਡ ਵਿੱਚ 20 ਗ੍ਰਾਮ ਹੈਰੋਇਨ ਤੇ 01 ਲੱਖ 50 ਹਜਾਰ ਰੁਪਏ ਬ੍ਰਾਮਦ ਕੀਤੇ।ਜਿਸਤੇ 51 ਗੁਰਨਾਮ ਸਿੰਘ ਨੇ ਮੁਕੱਦਮਾ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ ਅਮਲ ਵਿੱਚ ਲਿਆਦੀ।ਦੋਸ਼ੀ ਦੇ ਖਿਲਾਫ ਮੁਕਦਮਾ ਨੰ. 112 ਮਿਤੀ (4.11.2025 ਅ/ਧ 21 ਬੀ/27 (ਏ)-61-85 ਐਨ.ਡੀ.ਪੀ.ਐਕਸ ਐਕਟ ਥਾਣਾ ਮਹਿਤਪੁਰ ਦਰਜ ਕੀਤਾ ਗਿਆ।ਦੋਰਾਨੇ ਤਫਤੀਸ਼ ਦੋਸ਼ੀ ਗੁਰਚਰਨ ਸਿੰਘ ਉਰਫ ਰਾਜੂ ਪੁੱਤਰ ਹੁਸ਼ਿਆਰ ਸਿੰਘ ਵਾਸੀ ਰਾਏਪੁਰ ਅਰਾਈਆਂ ਥਾਣਾ ਮਹਿਤਪੁਰ ਦੇ ਇੰਕਸਾਫ ਪਰ ਮੁੱਕਦਮਾ ਵਿੱਚ ਹਰਦੀਪ ਸਿੰਘ ਉਰਫ ਹੈਪੀ ਪੁੱਤਰ ਮਲਕੀਤ ਸਿੰਘ ਵਾਸੀ ਬੀਟਲਾ, ਹਰਜਿੰਦਰ ਸਿੰਘ ਉਰਫ ਸ਼ੈਲੀ ਪੁੱਤਰ ਬੂਟਾ ਸਿੰਘ, ਸੋਨੀ ਪੁੱਤਰ ਰੇਸ਼ਮ ਸਿੰਘ ਤੇ ਲਵਪ੍ਰੀਤ ਸਿੰਘ ਉਰਫ ਲਵਲੀ ਪੁੱਤਰ ਜਸਵੰਤ ਸਿੰਘ ਵਾਸੀਆਨ ਧਰਮੇ ਦੀਆਂ ਛੰਨਾ ਥਾਣਾ ਮਹਿਤਪੁਰ ਨੂੰ ਨਾਜਮਦ ਕਰਕੇ ਜੁਰਮ 29-61-85 ਐਨ.ਡੀ.ਪੀ.ਐਕਸ ਐਕਟ ਦਾ ਵਾਧਾ ਜੁਰਮ ਤੋਂ 1 ਲੱਖ 30 ਹਜਾਰ ਰੁਪਏ ਡਰੱਗ ਮਨੀ ਹੋਰ ਬ੍ਰਾਮਦ ਕੀਤੀ ਗਈ। ਜਿਸਤੇ ਦੋਸ਼ੀ ਹਰਦੀਪ ਸਿੰਘ ਉਰਫ ਹੈਪੀ ਉਕਤ ਨੂੰ ਮੁਕਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ।
ਇਸੇ ਤਰਾਂ ਏ.ਐਸ.ਆਈ. ਜਸਪਾਲ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਪਿੰਡ ਗੇਸੂਵਾਲ ਥਾਣਾ ਮਹਿਤਪੁਰ ਤੋਂ ()) ਔਰਤ ਨਸ਼ਾ ਤਸਕਰ ਮਨਜੀਤ ਕੌਰ ਉਰਫ ਮਨਜੀਤਾ ਪਤਨੀ ਜੱਗਾ ਸਿੰਘ ਵਾਸੀ ਗਈ ਜੱਟਾ ਥਾਣਾ ਧਰਮਕੋਟ ਪਾਸੋ ਪਾਰਦਾਰਸ਼ੀ ਮੋਮੀ ਲਿਫਾਫਾ ਵਿੱਚੋਂ 210 ਨਸੀਲੀਆ ਗੋਲੀਆਂ ਬ੍ਰਾਮਦ ਕੀਤੀ। ਜਿਸਤੇ ਏ.ਐਸ.ਆਈ. ਜਸਪਾਲ ਸਿੰਘ ਨੇ ਮੁਕੱਦਮਾ ਦਰਜ ਰਜਿਸਟਰ ਕਰਕੇ ਮੁੱਢਲੀ ਤਫ਼ਤੀਸ਼ ਅਮਲ ਵਿੱਚ ਲਿਆਦੀ। ਦੋਸ਼ਣ ਦੇ ਖਿਲਾਫ ਮੁੱਕਦਮਾ ਨੰ. 111 ਮਿਤੀ 04.11.2023 ਅਧ 22-61-85 ਐਨ.ਡੀ.ਪੀ.ਐਕਸ
ਐਕਟ ਥਾਣਾ ਮਹਿਤਪੁਰ ਦਰਜ ਕੀਤਾ ਗਿਆ।
ਕੁੱਲ ਬ੍ਰਾਮਦਗੀ: 1) 200ਗ੍ਰਾਮ ਹੈਰੋਇਨ ਤੇ 02 ਲੱਖ 80 ਹਜਾਰ ਰੁਪਏ ਡੱਰਗ ਮਨੀ ਤੇ ਅਲਟੋ ਕਾਰ
ਨੰਬਰੀ ਪੀ.ਬੀ.33 ਈ 3301
2) 210 ਨਸ਼ੀਲੀਆ ਗੋਲੀਆ
