ਜਲੰਧਰ( ਰਾਹੁਲ ਕਸ਼ਯਪ) ਕਾਊਂਟਰ ਇੰਟੈਲੀਜੈਂਸ-ਜਲੰਧਰ ਵੱਲੋਂ ਇੱਕ ਵੱਡੀ ਕਾਮਯਾਬੀ
ਪੰਜਾਬ ਉਜਾਲਾ ਨਿਊਜ਼
ਜਲੰਧਰ( ਰਾਹੁਲ ਕਸ਼ਯਪ) ਕਾਊਂਟਰ ਇੰਟੈਲੀਜੈਂਸ-ਜਲੰਧਰ ਵੱਲੋਂ ਇੱਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ, ਜੋ ਕਿ ਵਿਦੇਸ਼ੀ ਮੂਲ ਦੇ ਗੈਂਗਸਟਰ ਸੋਨੂੰ ਖੱਤਰੀ ਦਾ ਸਰਗਨਾ ਸੀ, ਨੂੰ ਕਾਬੂ ਕੀਤਾ ਗਿਆ।
ਜੱਸਾ, ਜਲੰਧਰ ਦਿਹਾਤੀ ਦੇ ਪਿੰਡ ਭੋਜੋਵਾਲ ਵਿੱਚ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ ਅਤੇ ਹੋਰ ਸੰਗੀਨ ਜੁਰਮਾਂ ਸਮੇਤ ਕਤਲ ਦੇ 6 ਮਾਮਲਿਆਂ ਵਿੱਚ ਲੋੜੀਂਦਾ ਸੀ।
