ਭਗਤੀ ਤੇ ਸ਼ਕਤੀ ਦਾ ਸੁਮੇਲ ਮੀਰੀ ਪੀਰੀ ਦਿਵਸ…
ਪੰਜਾਬ ਉਜਾਲਾ ਨਿਊਜ਼
ਭਗਤੀ ਤੇ ਸ਼ਕਤੀ ਦਾ ਸੁਮੇਲ ਮੀਰੀ ਪੀਰੀ ਦਿਵਸ…
“ਦੋ ਤਲਵਾਰਾਂ ਬੱਧੀਆਂ, ਇੱਕ ਮੀਰੀ ਦੀ ਇੱਕ ਪੀਰੀ ਦੀ
ਇੱਕ ਅਜ਼ਮਤ ਦੀ, ਇੱਕ ਰਾਜ ਦੀ ਇੱਕ ਰਾਖੀ ਕਰੇ ਵਜੀਰੀ ਦੀ
ਸਰਬ-ਉੱਚ ਅਸਥਾਨ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਲਦੇ ਮੀਰੀ ਪੀਰੀ ਦੇ ਨਿਸ਼ਾਨ ਸਾਹਿਬ ਸਿੱਖ ਕੌਮ ਦੀ ਹਮੇਸ਼ਾ ਅਗਵਾਈ ਕਰਦੇ ਰਹਿਣਗੇ…ਅੱਜ ਮੀਰੀ ਪੀਰੀ ਦਿਵਸ ਮੌਕੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਚਰਨਾਂ ‘ਚ ਕੋਟਾਨਿ ਕੋਟਿ ਪ੍ਰਣਾਮ ਕਰਦਾ ਹਾਂ…