Search for:
  • Home/
  • Uncategorized/
  • ਪੰਜਾਬ ਭਰ ‘ਚ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਅੱਜ.

ਪੰਜਾਬ ਭਰ ‘ਚ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਅੱਜ.

पंजाब उजाला न्यूज

ਪੰਜਾਬ ਭਰ ‘ਚ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਅੱਜ

ਪੂਰੇ ਪੰਜਾਬ ‘ਚ ਅੱਜ ਤਹਿਸੀਲਾਂ ਤੇ ਸਬ-ਤਹਿਸੀਲਾਂ ‘ਚ ਲੋਕ ਹਿੱਤ ਦੇ ਮੱਦੇਨਜ਼ਰ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਦਿੱਤੀ ਹੈ।
ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਜਿਨ੍ਹਾਂ ਦੇ ਇੰਤਕਾਲ ਦੇ ਮਾਮਲੇ ਕਾਫ਼ੀ ਸਮੇਂ ਤੋਂ ਕਿਸੇ ਵੀ ਕਾਰਨ ਕਰਕੇ ਪੈਂਡਿੰਗ ਪਏ ਹਨ, ਉਹ ਆਪਣੇ ਨੇੜੇ ਦੀ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ। ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।