ਥਾਣਾ ਪਤਾਰਾ ਜਿਲਾ ਜਲੰਧਰ ਦਿਹਾਤੀ ਦੀ ਪੁਲਿਸ ਵੱਲੋ 10 ਗ੍ਰਾਮ ਹੈਰੋਇਨ ਸਮੇਤ 01 ਵਿਅਕਤੀ ਨੂੰ ਕੀਤਾ ਗ੍ਰਿਫਤਾਰ ।
ਪੰਜਾਬ ਉਜਾਲਾ ਨਿਊਜ਼
ਥਾਣਾ ਪਤਾਰਾ ਜਿਲਾ ਜਲੰਧਰ ਦਿਹਾਤੀ ਦੀ ਪੁਲਿਸ ਵੱਲੋ 10 ਗ੍ਰਾਮ ਹੈਰੋਇਨ ਸਮੇਤ 01 ਵਿਅਕਤੀ ਨੂੰ ਕੀਤਾ ਗ੍ਰਿਫਤਾਰ ।
ਜਲੰਧਰ ਦਿਹਾਤੀ (ਰਾਹੁਲ ਕਸ਼ਯਪ)
ਸ੍ਰੀ ਮੁਖਵਿੰਦਰ ਸਿੰਘ ਭੁੱਲਰ,ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸ੍ਰੀ ਮਨਪ੍ਰੀਤ ਸਿੰਘ ਢਿੱਲੋਂ, ਪੀ.ਪੀ.ਐਸ. ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਸੁਖਨਾਜ ਸਿੰਘ, ਪੀ.ਪੀ.ਐਸ.DSP ਸਬ ਡਵੀਜਨ ਆਦਮਪੁਰ ਜੀ ਦੀ ਅਗਵਾਈ ਹੇਠ ਨਸ਼ਾ ਤਸਕਰਾ ਅਤੇ ਮਾੜੇ ਅਨਸਰਾ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਇਸ ਰਣਜੀਤ ਸਿੰਘ ਮੁੱਖ ਅਫਸਰ ਥਾਣਾ ਪਤਾਰਾ ਜਿਲ੍ਹਾ ਜਲੰਧਰ ਦੀ ਪੁਲਿਸ ਵੱਲੋਂ ਦੌਰਾਨੇ ਨਾਕਾਬੰਦੀ )1 ਵਿਅਕਤੀ ਪਾਸੋਂ 10 ਗ੍ਰਾਮ ਹੈਰੋਇਨ ਸਮੇਤ ਸਕੂਟਰ ਬਜਾਜ ਚੇਤਕ ਨੰਬਰੀ / PB02-AE- 4862 ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਖਨਾਜ ਸਿੰਘ, ਪੀ.ਪੀ.ਐਸ.DSP ਸਬ ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 30.06.2023 ਨੂੰ ਐਸ.ਆਈ. ਹਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਸੇਮੀ ਰੋਡ ਪਿੰਡ ਤੱਲਣ ਦੌਰਾਨੇ ਨਾਕਾਬੰਦੀ ਬਖਤਾਵਰ ਸਿੰਘ ਉਰਫ ਬੋਰਾ ਪੁੱਤਰ ਮਹਿੰਦਰ ਸਿੰਘ ਵਾਸੀ ਤੱਲਣ ਥਾਣਾ ਪਤਾਰਾ ਜਿਲਾ ਜਲੰਧਰ ਪਾਸੋਂ 10 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁੱਕਦਮਾ ਨੰਬਰ -32 ਮਿਤੀ-30,06.2023 ਅਧ 21-61-85 ਐਨ.ਡੀ.ਪੀ.ਐਸ.ਐਕਟ ਥਾਣਾ ਪਤਾਰਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ। ਦੋਸ਼ੀ ਉਕਤ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਬ੍ਰਾਮਦਗੀ:-
1) 10 ਗ੍ਰਾਮ ਹੈਰੋਇਨ
2) ਸਕੂਟਰ ਬਜਾਜ ਚੇਤਕ ਨੰਬਰੀ PB02-AE-4862
ਹੋਰ ਦਰਜ ਮੁੱਕਦਮੇ :-
1.ਮੁ:ਨੰ: 616 ਮਿਤੀ 07.11.2000 ਅ/ਧ 15/61/85 ਐੱਨ.ਡੀ.ਪੀ.ਐੱਸ.ਐਕਟ ਥਾਣਾ ਸਦਰ ਜਲੰਧਰ
2.ਮੁ:ਨੰ: 371 ਮਿਤੀ 06.09.2003 ਅ/ਧ 15/61/85 ਐੱਨ.ਡੀ.ਪੀ.ਐੱਸ.ਐਕਟ ਥਾਣਾ ਸਦਰ ਜਲੰਧਰ
3.ਮੁ:ਨੰ: 215 ਮਿਤੀ 18.05.2004 ਅ/ਧ 15/61/85 ਐੱਨ.ਡੀ.ਪੀ.ਐੱਸ.ਐਕਟ ਥਾਣਾ ਸਦਰ ਜਲੰਧਰ
4.ਮੁ:ਨੰ: 28 ਮਿਤੀ 18.01.2004 ਅਧ 15/61/85 ਐਨ.ਡੀ.ਪੀ.ਐੱਸ.ਐਕਟ ਥਾਣਾ ਸਦਰ ਜਲੰਧਰ
5.ਮੁ:ਨੰ:217 ਮਿਤੀ 16.11.2014 ਅ/ਧ 15/61/85 ਐੱਨ.ਡੀ.ਪੀ.ਐੱਸ.ਐਕਟ ਥਾਣਾ ਆਦਮਪੁਰ/ਪਤਾਰਾ
6.ਮੁ:ਨੰ: 71 ਮਿਤੀ 17.07.2018 ਅ/ਧ 15/61/85 ਐੱਨ.ਡੀ.ਪੀ.ਐੱਸ.ਐਕਟ ਥਾਣਾ ਬਿਲਗਾ