ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਪੁਲਿਸ ਵੱਲੋਂ ਗਸਤ ਦੌਰਾਨ 94 ਨਸ਼ੀਲੀਆ ਗੋਲੀਆ ਰੰਗ ਫਿੱਕਾ ਸੰਤਰੀ ਸਮੇਤ ਇਕ ਦੋਸ਼ੀ ਕਾਬੂ
Punjab ujala news : ਮਾਨਯੋਗ ਸ੍ਰੀਮਤੀ ਵਤਸਲਾ ਗੁਪਤਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਸਮੱਗਲਰਾ ਕਾਬੂ ਕਰਨ ਲਈ ਦਿੱਤੀਆ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਕਰਨੈਲ ਸਿੰਘ ਪੀ.ਪੀ.ਐਸ. ਉੱਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ ਜਿਲਾ ਕਪੂਰਥਲਾ SI. ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਸੁਭਾਨਪੁਰ [...]
