ਤੀਜੇ ਦਿਨ ਮਾਡਲ ਟਾਊਨ ਸ਼ਮਸ਼ਾਨ ਘਾਟ ਦੇ ਨਾਲ ਲੱਗੇ ਕੂੜੇ ਦੇ ਡੰਪ ਨੂੰ ਪੱਕੇ ਤੋਰ ਤੇ ਬੰਦ ਕਰਵਾਉਣ ਧਰਨਾ ਜਾਰੀ
Punjab ujala news : ਮਾਡਲ ਟਾਊਨ ਸ਼ਮਸ਼ਾਨ ਘਾਟ ਦੇ ਨਾਲ ਲੱਗੇ ਕੂੜੇ ਦੇ ਡੰਪ ਨੂੰ ਬੰਦ ਕਰਾਉਣ ਲਈ ਜੁਆਇੰਟ ਐਕਸ਼ਨ ਕਮੇਟੀ ਮਾਡਲ ਟਾਊਨ ਜਲੰਧਰ ਰਜਿ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ਼ ਬਹਾਦਰ ਨਗਰ ਅਤੇ ਸਮੂਹ ਇਲਾਕਾ ਨਿਵਾਸੀਆਂ ਨੇ ਜੋ ਅਨਮਿੱਥੇ ਸਮੇਂ ਧਰਨਾ ਦੂਜੇ ਦਿਨ ਜਾਰੀ ਰਿਹਾ । ਇਹ [...]
