ਥਾਣਾ ਨੂਰਮਹਿਲ ਪੁਲਿਸ ਵੱਲੋਂ ਨਾਬਾਲਗ ਲੜਕੀ ਨੂੰ ਬਹਿਲਾ ਫੁਸਲਾ ਕੇ ਨਾਲ ਲੈ ਜਾਣ ਵਾਲੇ ਦੋਸ਼ੀ ਨੂੰ ਕਾਬੂ ਕਰਕੇ 300 ਨਸੀਲੀਆਂ ਗੋਲੀਆਂ ਤੇ 5 ਗ੍ਰਾਮ ਹੈਰੋਇਨ ਕੀਤੀ ਬਰਾਮਦ
ਪੰਜਾਬ ਉਜਾਲਾ ਨਿਊਜ਼ ਥਾਣਾ ਨੂਰਮਹਿਲ ਪੁਲਿਸ ਵੱਲੋਂ ਨਾਬਾਲਗ ਲੜਕੀ ਨੂੰ ਬਹਿਲਾ ਫੁਸਲਾ ਕੇ ਨਾਲ ਲੈ ਜਾਣ ਵਾਲੇ ਦੋਸ਼ੀ ਨੂੰ ਕਾਬੂ ਕਰਕੇ 300 ਨਸੀਲੀਆਂ ਗੋਲੀਆਂ ਤੇ 5 ਗ੍ਰਾਮ ਹੈਰੋਇਨ ਕੀਤੀ ਬਰਾਮਦ। ਜਲੰਧਰ ਦਿਹਾਤੀ ਨੂਰਮਹਿਲ (ਰਾਹੁਲ ਕਸ਼ਯਪ) : ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਮਾੜੇ [...]
