ਥਾਣਾ ਡਵੀਜ਼ਨ ਨੰਬਰ-1 ਦੀ ਪੁਲਿਸ ਨੇ 2 ਕੁਇੰਟਲ 31 ਕਿਲੋਗਰਾਮ ਡੋਡੇ ਚੂਰਾ ਪੋਸਤ ਸਮੇਤ 3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ
PUNJAB UJALA NEWSਥਾਣਾ ਡਵੀਜ਼ਨ ਨੰਬਰ-1 ਦੀ ਪੁਲਿਸ ਨੇ 2 ਕੁਇੰਟਲ 31 ਕਿਲੋਗਰਾਮ ਡੋਡੇ ਚੂਰਾ ਪੋਸਤ ਸਮੇਤ 3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ ਜਲੰਧਰ, ਐਚ ਐਸ ਚਾਵਲਾ। ਮਾਨਯੋਗ ਕਮਿਸ਼ਨਰ ਪੁਲਿਸ ਸਾਹਿਬ ਜਲੰਧਰ ਸ਼੍ਰੀ ਕੁਲਦੀਪ ਸਿੰਘ ਚਹਿਲ, IPS, ਸ਼੍ਰੀ ਹਰਿੰਦਰ ਸਿੰਘ ਵਿਰਕ DCP Investigation ਜਲੰਧਰ, ਸ਼੍ਰੀ ਬਲਵਿੰਦਰ ਸਿੰਘ ਰੰਧਾਵਾ PPS, ADCP-1, ਸ਼੍ਰੀ [...]
