ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਕਰ ਰਹੀ ਯੋਜਨਾਬੱਧ ਢੰਗ ਨਾਲ ਕੰਮ : ਬ੍ਰਮ ਸ਼ੰਕਰ ਜਿੰਪਾ
ਪੰਜਾਬ ਉਜਾਲਾ ਨਿਊਜ਼ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਕਰ ਰਹੀ ਯੋਜਨਾਬੱਧ ਢੰਗ ਨਾਲ ਕੰਮ : ਬ੍ਰਮ ਸ਼ੰਕਰ ਜਿੰਪਾ-ਕੈਬਨਿਟ ਮੰਤਰੀ ਨੇ ਪਿੰਡ ਮਹਿਲਾਂਵਾਲੀ ’ਚ 15.36 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਤੇ ਪਿੰਡ ਬਸੀ ਹਸਤ ਖਾਂ ’ਚ 23 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਛੱਪੜ ਦੇ ਨਿਰਮਾਣ ਕਾਰਜ [...]
