ਐਂਟੀ ਨਾਰਕੋਟਿਕ ਸੈੱਲ ਕਮਿਸ਼ਨਰੇਟ ਜਲੰਧਰ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇੱਕ ਆਰੋਪੀ ਕਾਬੂ
ਪੰਜਾਬ ਉਜਾਲਾ ਨਿਊਜ਼ ਐਂਟੀ ਨਾਰਕੋਟਿਕ ਸੈੱਲ ਕਮਿਸ਼ਨਰੇਟ ਜਲੰਧਰ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇੱਕ ਆਰੋਪੀ ਕਾਬੂ । ਜਲੰਧਰ (ਰਾਹੁਲ ਕਸ਼ਯਪ) ਮਾਨਯੋਗ ਕਮਿਸ਼ਨਰ ਪੁਲਿਸ ਸਾਹਿਬ ਜਲੰਧਰ ਸ੍ਰੀ ਕੁਲਦੀਪ ਸਿੰਘ ਚਾਹਲ IPS ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਹਰਵਿੰਦਰ ਸਿੰਘ ਵਿਰਕ PPS, DCP-Inv, ਸ਼੍ਰੀ ਭੁਪਿੰਦਰ ਸਿੰਘ PPS, ADCP-Inv, ਪਰਮਜੀਤ ਸਿੰਘ, PPS, ACP- Detective [...]
