ਥਾਣਾ ਸਿਟੀ ਨਕੋਦਰ ਦੀ ਪੁਲਿਸ ਵਲੋਂ 237 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ
ਪੰਜਾਬ ਉਜਾਲਾ ਨਿਊਜ਼ ਥਾਣਾ ਸਿਟੀ ਨਕੋਦਰ ਦੀ ਪੁਲਿਸ ਵਲੋਂ 237 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ ਜਲੰਧਰ (ਰਾਹੁਲ ਕਸ਼ਯਪ) ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੀ ਦਿਸ਼ਾ ਨਿਰਦੇਸ਼ਾਂ ਅਨਸਰਾ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੇ [...]
