ਰੈਜ਼ੀਡੈਂਸੀ ਵਿਹਾਰ ਵੈਲਫੇਅਰ ਸੋਸਾਇਟੀ ਵਿਖੇ ਮਾਤਾ ਦਾ ਜਾਗਰਣ ਕਰਵਾਇਆ
ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਮਾਤਾ ਰਾਣੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਲਿਆ ਆਸ਼ੀਰਵਾਦ Punjab ujala news, ਜਲੰਧਰ: ਰੈਜ਼ੀਡੈਂਸੀ ਵਿਹਾਰ ਵੈਲਫੇਅਰ ਸੋਸਾਇਟੀ ਵਿਖੇ ਮਾਤਾ ਰਾਣੀ ਦਾ ਜਾਗਰਣ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ [...]
