Jalandhar : ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਚਲਾਇਆ ਘਰ ‘ਤੇ ਬੁਲਡੋਜ਼ਰ
Punjab ujala news : ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਇੱਕ ਘਰ ‘ਤੇ ਬੁਲਡੋਜ਼ਰ ਚਲਾਇਆ ਗਿਆ। ਜਾਣਕਾਰੀ ਅਨੁਸਾਰ ਅੱਜ ਸ਼ਨੀਵਾਰ ਨੂੰ ਨਗਰ ਨਿਗਮ ਦੇ ਹੁਕਮਾਂ ‘ਤੇ ਸਿਟੀ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਇੱਕ ਵਿਅਕਤੀ ਦੇ ਘਰ ਨੂੰ ਢਾਹ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ, ਬਸਤੀ ਸ਼ੇਖ ਸਤੀ ਮੰਦਰ ਦੇ [...]
