ਜਲੰਧਰ ਕੈਂਟ — ਸਵੱਛਤਾ ਵੱਲ ਇੱਕ ਹੋਰ ਅਹਿਮ ਕਦਮ
Punjab ujala news : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਲੰਧਰ ਕੈਂਟ ਹਲਕੇ ਦੇ ਪਿੰਡ ਸ਼ਾਹਪੁਰ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਸਥਾਪਿਤ ਕੀਤਾ ਗਿਆ। ਇਸ ਪਲਾਂਟ ਦਾ ਉਦਘਾਟਨ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਜਲੰਧਰ ਕੈਂਟ ਦੀ ਹਲਕਾ ਇੰਚਾਰਜ ਮੈਡਮ ਰਾਜਵਿੰਦਰ ਥਿਆੜਾ ਜੀ ਵੱਲੋਂ ਆਪਣੇ ਕਰ-ਕਮਲਾਂ [...]
