ਜਲੰਧਰ ਕੈਂਟ ਹੋਇਆ ਖਾਲੀ! ਆਮ ਆਦਮੀ ਪਾਰਟੀ ਦੇ ਸੰਗਠਨ ਵਿੱਚ ਵੱਡਾ ਸਿਆਸੀ ਧਮਾਕਾ, 11 ਬਲਾਕ ਪ੍ਰਧਾਨ ਵਿੱਚੋ 10 ਨੇ ਦਿੱਤੇ ਅਸਤੀਫੇ
Punjab ujala news : ਜਲੰਧਰ ਕੈਂਟ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਲੈ ਕੇ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਹਲਕੇ ਦੇ ਸੰਗਠਨਾਤਮਕ ਅਹੁਦੇਦਾਰਾਂ ਨੇ ਮੈਡਮ ਰਾਜਵਿੰਦਰ ਥਿਆੜਾ ਦੇ ਹੱਕ ਵਿੱਚ ਇਕਜੁੱਟਤਾ ਦਿਖਾਉਂਦਿਆਂ ਆਪਣੇ ਅਸਤੀਫ਼ੇ ਦੇ ਦਿੱਤੇ ਹਨ। ਅੱਜ ਜਲੰਧਰ ਕੈਂਟ ਹਲਕੇ ਦੇ ਸਾਰੇ ਸਰਪੰਚਾਂ, ਕੌਂਸਲਰਾਂ, ਬਲਾਕ ਪ੍ਰਧਾਨਾਂ [...]
